ਜਲੰਧਰ 5 ਫਰਵਰੀ ( ਸੁਨੀਲ ਕੁਮਾਰ ਰੋਜ਼ਾਨਾ ਰਿਪੋਟਰ ਨਿਊਜ਼ ਪੇਪਰ) ਜਲੰਧਰ ਜੈਮਲ ਨਗਰ ਗਲੀ ਨੰਬਰ 5 ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਮੌਕੇ ਤੇ ਲੰਗਰ ਲਗਾਇਆ ਗਿਆ। ਆਈਆਂ ਹੋਈਆਂ ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿਚ ਹਾਜਰੀ ਲਾ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਹਰ ਗਲੀ ਮੁਹੱਲੇ ਨੂੰ ਸਜਾਇਆ ਗਿਆ ਅਤੇ ਚਾਰੇ ਪਾਸੇ ਜੋ ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੈ ਦੇ ਨਾਅਰੇ ਗੂੰਜ ਰਹੇ ਸਨ। ਇਸ ਮੌਕੇ ਤੇ ਵੱਖ-ਵੱਖ ਥਾਵਾਂ ਤੋਂ ਆਈਆਂ ਹੋਈਆਂ ਸੰਗਤਾਂ ਅਤੇ ਮੁਹੱਲਾ ਵਾਸੀ ਵੀ ਮੌਜੂਦ ਸਨ।
Related Posts
मोदी ने प्रयागराज में की हनुमान मंदिर में पूजा
मोदी ने प्रयागराज में की हनुमान मंदिर में पूजा प्रयागराज (उप्र): 13 दिसंबर (ब्यूरो) प्रधानमंत्री ने 2025 के…
ਸ਼੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਵਿਖੇ ਬਾਬਾ ਸਾਹਿਬ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ !
ਸ਼੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਵਿਖੇ ਬਾਬਾ ਸਾਹਿਬ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ ! ਹੁਸ਼ਿਆਰਪੁਰ / ਚੂਹੜ੍ਵਾਲੀ 10 ਦਸੰਬਰ…
ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਵਿੱਚ ਚੱਲ ਰਹੀਆਂ ਬੇਨਿਯਮੀਆਂ ਦੀ ਜਾਂਚ ਅਤੇ ਇੱਕ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ #
ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਵਿੱਚ ਚੱਲ ਰਹੀਆਂ ਬੇਨਿਯਮੀਆਂ ਦੀ ਜਾਂਚ ਅਤੇ ਇੱਕ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਡਿਪਟੀ ਕਮਿਸ਼ਨਰ…